ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਹੁਣ ਪੰਜਾਬ ਵਿੱਚ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਮੌਸਮ ਵਿਭਾਗ ਅਨੁਸਾਰ 25 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਇੱਕ ਨਵੀਂ ਪੱਛਮੀ ਗੜਬੜ ਹੋਵੇਗੀ।
ਇਸ ਕਾਰਨ 26 ਤੋਂ 27 ਅਪਰੈਲ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਹੀ ਰਹਿਣ ਅਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਅਨੁਸਾਰ ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਸੀ।
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login